10 April 2025 4:21 PM IST
ਖ਼ਾਲਸਾ ਸਾਜਣਾ ਦਾ ਇਤਿਹਾਸ ਸਿੱਖ ਕੌਮ ਲਈ ਇਕ ਗੌਰਵਮਈ ਗਾਥਾ ਹੈ, ਜਿਸ ਨਾਲ ਹਰ ਸਿੱਖ ਅੰਦਰ ਵਿਲੱਖਣ ਅਤੇ ਨਿਰਾਲੀ ਹੋਂਦ ਹਸਤੀ ਦਾ ਅਹਿਸਾਸ ਪੈਦਾ ਹੁੰਦਾ ਹੈ। ਇਸੇ ਦੇ ਤਹਿਤ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਸਮੁਚੇ ਭਾਰਤ ਤੋਂ 6600 ਦੇ ਕਰੀਬ ਸਿੱਖ...