ਕੈਲੀਫੋਰਨੀਆ 'ਚ ਅੱਗ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਿੱਖ ਸੰਸਥਾਵਾਂ ਆਈਆਂ ਅੱਗੇ

ਕੈਲੀਫੋਰਨੀਆ ਦੇ ਜੰਗਲ ਨੂੰ ਲੱਗੀ ਅੱਗ ਵੱਲੋਂ ਮਚਾਈ ਭਾਰੀ ਤਬਾਹੀ ਦੇ ਦਰਮਿਆਨ ਸਿੱਖ ਸੰਸਥਾਵਾਂ ਮੱਦਦ ਲਈ ਅੱਗੇ ਆਈਆਂ ਹਨ। ਗੁਰੂ ਘਰਾਂ ਦੇ ਪ੍ਰਬੰਧਕ ਤੇ ਹੋਰ ਸਿੱਖ ਸੰਸਥਾਵਾਂ ਅੱਗ ਨਾਲ ਪ੍ਰਭਾਵਿਤ ਲੋਕਾਂ ਨੂੰ ਖਾਣ ਪੀਣ ਦੀਆਂ ਵਸਤਾਂ ਤੋਂ ਇਲਾਵਾ...