14 Oct 2025 11:54 AM IST
ਜਿਥੇ ਕਲ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਲੈਕੇ ਸੁਪਰੀਮ ਕੋਰਟ 'ਚ ਸੁਣਵਾਈ ਹੋਣੀ ਹੈ ਓਥੇ ਹੀ ਹੁਣ ਬੰਦੀ ਸਿੰਘ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮੁੱਦਾ ਵੀ ਤੁਲ ਫੜ੍ਹ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ...