ਹਿਮਾਚਲ ਦੀਆਂ ਬੱਸਾਂ 'ਤੇ ਭਿੰਡਰਾਂਵਾਲੇ ਦੀ ਤਸਵੀਰ ਲਾਜ਼ਮੀ!

ਹਿਮਾਚਲ ਪ੍ਰਦੇਸ਼ ਤੋਂ ਬੀਤੇ ਦਿਨਾਂ ਤੋਂ ਆ ਰਹੀਆਂ ਵੀਡੀਓਜ਼ ਤੇ ਖ਼ਬਰਾਂ ਵੱਡੇ ਪੱਧਰ 'ਤੇ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ ਇਹਨਾਂ ਦੇ ਪਿੱਛੇ ਦੀ ਵਜ੍ਹਾ ਹੈ ਪੰਜਾਬ ਦੇ ਨੌਜਵਾਨਾਂ ਵਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੇ ਝੰਡੇ...