ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ (ਲਹਿੰਦੇ ਪਾਸੇ ਦੀ ਬਾਹੀ) ਵਿਚ ਸੋਨੇ ਦੇ ਪੱਤਰੇ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ...