ਭਾਈ ਖੰਡਾ ਤੇ ਨਿੱਝਰ ਦਾ ਪਹਿਲਾ ਸ਼ਹੀਦੀ ਸਮਾਗਮ ਕਰਵਾਇਆ ਗਿਆ

ਭਾਈ ਅਵਤਾਰ ਸਿੰਘ ਖੰਡਾ ਆਜ਼ਾਦ ਅਤੇ ਭਾਈ ਹਰਦੀਪ ਸਿੰਘ ਨਿੱਝਰ ਦਾ ਪਹਿਲਾ ਸ਼ਹੀਦੀ ਸਮਾਗਮ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਸ ਤੋਂ ਬਾਅਦ ਰਾਗੀ ਸਿੰਘਾਂ ਵੱਲੋਂ...