ਬਰੈਂਪਟਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਅਤੇ ਸਮੂੰਹ ਸਿੱਖਾਂ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ' ਸਜਾਇਆ ਗਿਆ

(ਹਰਪ੍ਰੀਤ ਸਿੰਘ ਗਿੱਲ ਝੋਰੜਾਂ )- ਬਰੈਂਪਟਨ ਦੇ ਗੁਰੂਦੁਆਰਾ 'ਗੁਰੂ ਨਾਨਕ ਮਿਸ਼ਨ ਸੈਂਟਰ' ਅਤੇ ਗੁਰੂਦੁਆਰਾ ਜੋਤ ਪ੍ਰਕਾਸ਼ ਸਾਹਿਬ' ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ...