21 Dec 2025 4:32 PM IST
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਦੇ ਸਾਊਥ ਔਕਲੈਂਡ ਦੇ ਮਾਨੂਰੇਵਾ ਕਸਬੇ ਵਿਖੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਸਿੱਖ ਸੰਗਤ ਦੀ ਤਰਫ਼ੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਵਿਰੋਧ...