ਮਹਿੰਗਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੀਆਂ ਕੀਮਤਾਂ

ਮੁੰਬਈ : ਇਹ ਹਫ਼ਤਾ ਸੋਨੇ ਅਤੇ ਚਾਂਦੀ ਦੀਆਂ ਵਧਦੀਆਂ ਕੀਮਤਾਂ ਨਾਲ ਭਰਿਆ ਰਿਹਾ। ਪਿਛਲੇ ਹਫਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਸੀ ਪਰ ਹਫਤੇ ਦੀ ਸ਼ੁਰੂਆਤ ਨਾਲ ਹੀ ਸੋਨੇ-ਚਾਂਦੀ ਦੀਆਂ ਕੀਮਤਾਂ ਆਸਮਾਨ ਨੂੰ ਛੂਹ ਰਹੀਆਂ ਹਨ।...