ਪੀਸੀਐਸ ਅਧਿਕਾਰੀ ਸਿਮਰਪ੍ਰੀਤ ਕੌਰ ਨੇ ਪਟਿਆਲਾ ਦੇ ਏਡੀਸੀ (ਜ) ਵਜੋਂ ਅਹੁਦਾ ਸੰਭਾਲਿਆ

2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਅਹੁਦਾ ਸੰਭਾਲ ਲਿਆ ਹੈ। ਆਪਣਾ ਅਹੁਦਾ ਸੰਭਾਲਣ ਮੌਕੇ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ...