ਸ੍ਰ. ਸਿਮਰਨਜੀਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ’ਤੇ ਗੰਭੀਰ ਦੋਸ਼, ਕਿਹਾ “ਭਾਰਤੀ ਏਜੰਸੀਆਂ ਦੁਆਰਾ ਵਿਦੇਸ਼ਾਂ ਵਿੱਚ ਸਿੱਖਾਂ ਦੇ ਹੋ ਰਹੇ ਨੇ ਅੰਤਰਰਾਸ਼ਟਰੀ ਕਤਲ”

ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਕੇਂਦਰ ਸਰਕਾਰ ਤੇ ਖੁਫੀਆ ਏਜੰਸੀਆਂ ਵਿਰੁੱਧ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ,...