ਡੱਲੇਵਾਲ ਨੂੰ ਕੁੱਝ ਹੋਇਆ ਤਾਂ ਕੇਂਦਰ ਨੂੰ ਝੱਲਣਾ ਪਊ ਨੁਕਸਾਨ : ਸਿਮਰਨਜੀਤ ਮਾਨ

ਖਨੌਰੀ ਬਾਰਡਰ ’ਤੇ ਕਿਸਾਨੀ ਸੰਘਰਸ਼ ਵਿਚ ਡਟੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਐ, ਜਿਸ ਨੂੰ ਲੈ ਕੇ ਵੱਖ ਵੱਖ ਆਗੂਆਂ ਵੱਲੋਂ ਉਨ੍ਹਾਂ ਦੀ ਸਿਹਤ ’ਤੇ ਚਿੰਤਾ ਜਤਾਈ ਜਾ ਰਹੀ ਐ। ਇਸੇ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ...