ਸਿਰਸਾ ਦੇ ਇਸ ਡੇਰੇ ’ਚ ਹੋ ਗਈ ਠਾਹ-ਠਾਹ, 8 ਲੋਕ ਹੋਏ ਜ਼ਖ਼ਮੀ

ਹਰਿਆਣਾ ਦੇ ਸਿਰਸਾ ਜ਼ਿਲੇ੍ਹ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਨਾਮਧਾਰੀ ਸੰਪਰਦਾ ਦੇ ਦੋ ਗੁੱਟਾਂ ਵਿਚਾਲੇ ਖ਼ੂਨੀ ਝੜਪ ਹੋ ਗਈ, ਜਿੱਥੇ ਦੋਵੇਂ ਧਿਰਾਂ ਨੇ ਇਕ-ਦੂਜੇ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ 8 ਲੋਕ ਜ਼ਖਮੀ ਹੋ ਗਏ। ਹਿੰਸਕ ਝੜਪ ਦੀ...