ਕਿਸਾਨ ਆਗੂ ਡੱਲੇਵਾਲ ਦੀ ਭੈਣ ਪਹੁੰਚੀ ਖਨੌਰੀ ਸਰਹੱਦ

ਜੱਫੀ ਪਾ ਕੇ ਹੋਏ ਭਾਵੁਕਪਟਿਆਲਾ : ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਅੱਜ 8ਵਾਂ ਦਿਨ ਹੈ ਅਤੇ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਹੈ | ਇਸ ਦੌਰਾਨ ਡੱਲੇਵਾਲ ਦਾ ਪਰਿਵਾਰ ਉਸ...