ਫਰੀਦਕੋਟ : ਗੁਰਪ੍ਰੀਤ ਕਤਲ ਕਾਂਡ ਦੇ ਸ਼ੂਟਰਾਂ ਦੇ ਸਕੈਚ ਜਾਰੀ

ਫਰੀਦਕੋਟ : ਪੰਜਾਬ ਦੇ ਫਰੀਦਕੋਟ ਵਿੱਚ 9 ਅਕਤੂਬਰ ਨੂੰ ਗੁਰਪ੍ਰੀਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਹੁਣ ਦੋ ਸ਼ੱਕੀ ਸ਼ੂਟਰਾਂ ਦੇ ਸਕੈਚ ਜਾਰੀ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।...