3 Jan 2025 8:01 PM IST
ਡਾਕਟਰ ਅਕਾਂਸ਼ਾ ਵਰਮਾ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਅੰਮ੍ਰਿਤਸਰ ਦੇ ਵਿੱਚ ਲਗਾਤਾਰ ਠੰਡ ਵੱਧਦੀ ਜਾ ਰਹੀ ਹੈ।, ਉਸੀ ਤਰ੍ਹਾਂ ਮਰੀਜ਼ਾਂ ਦੀ ਵੀ ਗਿਣਤੀ ਵਧਦੀ ਜਾ ਰਹੀ, ਛਾਤੀ ਅਤੇ ਦਮੇ ਦੇ ਮਰੀਜ਼ਾਂ ਦੀ ਗਿਣਤੀ ਦੇ ਵਿੱਚ ਕਾਫੀ ਇਜਾਫਾ ਹੋਇਆ...