ਡੀਜੀਪੀ ਦੀ ਧੀ 15 ਕਿਲੋ ਸੋਨੇ ਸਮੇਤ ਗ੍ਰਿਫ਼ਤਾਰ

ਡੀਜੀਪੀ ਦੀ ਬੇਟੀ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਐ, ਜਿਸ ਨੂੰ ਹਵਾਈ ਅੱਡੇ ’ਤੇ 15 ਕਿਲੋ ਸੋਨੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਏ। ਰਾਨਿਆ ਦੁਬਈ ਤੋਂ ਆਈ ਸੀ ਪਰ ਜਦੋਂ ਹਵਾਈ ਅੱਡੇ ’ਤੇ ਉਸ ਦੇ ਸਮਾਨ ਦੀ ਜਾਂਚ ਕੀਤੀ ਗਈ ਤਾਂ ਉਸ ਦੇ ਬੈਗ ਵਿਚੋਂ...