ਨਾਭਾ 'ਚ ਲੁਟੇਰੇ ਚੁਸਤ ਤੇ ਪੁਲਿਸ ਸੁਸਤ, ਸਨੈਚਰਾਂ ਵੱਲੋਂ ਦੋ ਵਾਰਦਾਤਾਂ ਨੂੰ ਅੰਜ਼ਾਮ

ਪੰਜਾਬ ਦੇ ਵਿੱਚ ਦਿਨੋ-ਦਿਨ ਵੱਧ ਰਹੀਆ ਲੁੱਟਾਂ ਖੋਹਾਂ, ਸਨੈਚਿੰਗ ਦੀਆਂ ਵਾਰਦਾਤਾਂ ਦੇ ਵਿੱਚ ਲਗਾਤਾਰ ਇਜਾਫਾ ਹੁੰਦਾ ਜਾ ਰਿਹਾ ਹੈ। ਸਨੈਚਰ ਬੇਖੋਫ ਹੋ ਕੇ ਵਾਰਦਾਤਾਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ...