7 Nov 2024 5:45 PM IST
ਆਸਟ੍ਰੇਲੀਆ ਵਿਚ 16 ਸਾਲ ਤੋਂ ਘੱਟ ਉਮਰ ਵਾਲੇ ਸੋਸ਼ਲ ਮੀਡੀਆ ਦੀ ਵਰਤੋਂ ਨਹੀਂ ਕਰ ਸਕਣਗੇ। ਜੀ ਹਾਂ, ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜਲਦ ਹੀ ਨਵਾਂ ਕਾਨੂੰਨ ਲਿਆ ਰਹੀ ਹੈ ਜੋ ਪੂਰੀ ਦੁਨੀਆਂ ਵਾਸਤੇ ਰਾਹ ਦਸੇਰਾ ਸਾਬਤ...