ਹੁਣ ਇਸ ਦੇਸ਼ ਨੇ ਲਾਈ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਕਾਨੂੰਨ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ TikTok, Facebook, Snapchat, Reddit, X ਅਤੇ Instagram ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਨ ਤੋਂ ਰੋਕੇਗਾ।