ਅਦਾਕਾਰ ਸੋਹੇਲ ਖਾਨ ਨੇ CM ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ

ਮੁਲਾਕਾਤ ਦੌਰਾਨ ਸੋਹੇਲ ਖਾਨ ਨੇ ਪੰਜਾਬ ਅਤੇ ਇਥੋਂ ਦੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਦੀ ਖੁਲ੍ਹ ਕੇ ਸ਼ਲਾਘਾ ਕੀਤੀ। ਸੋਹੇਲ ਖਾਨ ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ