ਪੰਜਾਬ ਦੇ ਸਾਬਕਾ ਮੰਤਰੀ ਸੋਹਣ ਠੰਡਲ ਭਾਜਪਾ ਵਿੱਚ ਸ਼ਾਮਲ

ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਅਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜ਼ਿਮਨੀ ਚੋਣਾਂ ਦੌਰਾਨ ਅਕਾਲੀ ਦਲ ਪਹਿਲਾਂ ਹੀ ਵਿਵਾਦਾਂ ਵਿੱਚ ਘਿਰਿਆ ਹੋਇਆ ਹੈ, ਅਜਿਹੇ ਵਿੱਚ...