7 April 2026 4:20 PM IST
ਜਲੰਧਰ ਪੁਲਿਸ ਕਮਿਸ਼ਨਰੇਟ ਨੇ ਖੁਰਲਾ ਕਿੰਗਰਾ ਖੇਤਰ ਵਿੱਚ ਸਥਿਤ ਪੰਜਾਬ ਨੈਸ਼ਨਲ ਬੈਂਕ (PNB) ਸ਼ਾਖਾ ਵਿੱਚ ਦਿਨ-ਦਿਹਾੜੇ ਹੋਈ ਡਕੈਤੀ ਨੂੰ ਸਿਰਫ਼ 24 ਘੰਟਿਆਂ ਦੇ ਅੰਦਰ ਹੱਲ ਕਰਕੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਦੇ ਸਬੰਧ ਵਿੱਚ,...