17 Oct 2025 12:32 PM IST
(ਡੀਜੀਪੀ) ਮੁਹੰਮਦ ਮੁਸਤਫਾ ਅਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪੁੱਤਰ ਅਕੀਲ (35) ਦੀ ਵੀਰਵਾਰ ਰਾਤ ਹਰਿਆਣਾ ਦੇ ਪੰਚਕੂਲਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।