ਕਰਨਲ ਸੋਫੀਆ ਬਾਰੇ ਵਿਵਾਦਪੂਰਨ ਬਿਆਨ; ਮੰਤਰੀ ਸ਼ਾਹ ਦੀਆਂ ਮੁਸ਼ਕਲਾਂ ਵਧੀਆਂ

ਉਨ੍ਹਾਂ ਦੇ ਇਸ ਬਿਆਨ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ ਅਤੇ ਵਿਰੋਧੀ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਮੰਤਰੀ ਪਦ ਤੋਂ ਹਟਾਉਣ ਦੀ ਮੰਗ ਹੋ ਰਹੀ ਹੈ।