ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਹੋਵੇਗਾ ਫਾਈਨਲ ਮੁਕਾਬਲਾ, ਪਿੱਚ ਅਤੇ ਮੌਸਮ ਦੀ ਰਿਪੋਰਟ ਨਾਲ ਜਾਣੋ ਰਿਕਾਰਡ

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਆਈਸੀਸੀ ਟੀ-20 ਵਿਸ਼ਵ ਕੱਪ 2024 ਦਾ ਫਾਈਨਲ 29 ਜੂਨ (ਸ਼ਨੀਵਾਰ) ਨੂੰ ਕੇਨਸਿੰਗਟਨ ਓਵਲ, ਬ੍ਰਿਜਟਾਊਨ, ਬਾਰਬਾਡੋਸ ਵਿੱਚ ਖੇਡਿਆ ਜਾਵੇਗਾ। ਇਹ ਮੈਚ ਭਾਰਤੀ ਸਮੇਂ ਅਨੁਸਾਰ ਰਾਤ 8 ਵਜੇ ਹੋਵੇਗਾ, ਜਦਕਿ ਟਾਸ ਸ਼ਾਮ...