16 July 2024 4:56 PM IST
ਪੰਜਾਬ ਵਿਧਾਨ ਸਭਾ ਵਿਖੇ ਇੱਕ ਬੂਟਾ ਲਾ ਕੇ ਬੂਟੇ ਲਾਉਣ ਤੇ ਵਾਤਾਵਰਨ ਬਚਾਉਣ ਸਬੰਧੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸੰਧਵਾਂ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਵਿਧਾਨ ਸਭਾ ਦੇ ਅਧਿਕਾਰਤ ਖੇਤਰ ‘ਚ 2000 ਬੂਟੇ ਲਾਏ ਜਾਣਗੇ।