ਸ੍ਰੀ ਫਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਦਾ ਵਿਸ਼ੇਸ਼ ਸਨਮਾਨ

ਸਿੱਖਾਂ ਦੇ ਸਰਵਉੱਚ ਅਸਥਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਅੱਜ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਪੰਜ ਸਿੰਘ ਸਹਿਬਾਨਾਂ ਵਲੋਂ ਉੱਘੇ ਸਿੱਖ ਵਿਦਵਾਨ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੂੰ...