CM ਮਾਨ ਨੇ ਕੇਂਦਰ ਤੋਂ ਵਿਸ਼ੇਸ਼ ਪੈਕੇਜ ਅਤੇ ਡਿਊਟੀ ਲਈ ਸਰਹੱਦੀ ਖੇਤਰ ਭੱਤਾ ਮੰਗਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਵਿਸ਼ੇਸ਼ ਪੈਕੇਜ ਅਤੇ ਭਾਰੀ ਟੈਕਸਾਂ ਤੋਂ ਰਾਹਤ ਦੇਣ ਸਬੰਧੀ ਕੇਸ ਨੂੰ ਜ਼ੋਰਦਾਰ ਢੰਗ ਨਾਲ ਰੱਖਦਿਆਂ ਕਿਹਾ ਕਿ ਹਮੇਸ਼ਾ ਸਰਹੱਦ ਪਾਰੋਂ ਜੰਗ ਦੇ ਜ਼ਖ਼ਮਾਂ ਨੂੰ ਸਭ ਤੋਂ ਪਹਿਲਾਂ ਆਪਣੇ ਸੀਨੇ...