20 Dec 2024 2:35 PM IST
ਦੋ ਦਸੰਬਰ 1989 ਨੂੰ ਓਮ ਪ੍ਰਕਾਸ਼ ਚੌਟਾਲਾ ਪਹਿਲੀ ਵਾਰ ਹਰਿਆਣੇ ਦੇ ਮੁੱਖ ਮੰਤਰੀ ਬਣੇ, ਉਦੋਂ ਉਹ ਰਾਜ ਸਭਾ ਮੈਂਬਰ ਸਨ। ਸੀਐਮ ਬਣੇ ਰਹਿਣ ਲਈ ਉਨ੍ਹਾਂ ਦਾ 6 ਮਹੀਨੇ ਦੇ ਅੰਦਰ ਅੰਦਰ ਵਿਧਾਇਕ ਬਣਨਾ ਜ਼ਰੂਰੀ ਸੀ, ਇਸ ਲਈ ਦੇਵੀ ਲਾਲ ਨੇ ਉਨ੍ਹਾਂ ਨੂੰ ਆਪਣੀ...