ਪੰਜਵੇਂ ਗੁਰੂ ਦੇ ਗੁਰਤਾਗੱਦੀ ਦਿਵਸ ਤੇ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੇ ਸਬੰਧ ਚ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ। ਗੁਰੂਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿਤਰ ਅਸਥਾਨ ਹੈ ਜਿਥੇ ਗੁਰੂ ਅਰਜੁਨ ਦੇਵ ਜੀ ਨੇ...