ਨਵੇਂ ਸਾਲ 'ਤੇ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਲਗਾਈ ਆਸਥਾ ਦੀ ਡੁਬਕੀ

ਨਵੇ ਸਾਲ ਦੀ ਸ਼ੁਰੂਆਤ ਮੌਕੇ ਜਿਥੇ 31 ਦਸੰਬਰ ਤੋਂ ਹੀ ਦੇਸ਼ਾ ਵਿਦੇਸ਼ਾ ਦੀਆਂ ਸੰਗਤਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ, ਉਥੇ ਹੀ ਉਹਨਾ ਵਲੋ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਰੋਵਰ ਵਿਚ ਆਸਥਾ ਦੀ ਡੁਬਕੀ ਲਗਾ ਸਚਖੰਡ ਵਿਚ ਮਥਾ ਟੇਕਿਆ ਅਤੇ...