19 July 2025 7:22 AM IST
ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਈ-ਮੇਲਾਂ ਰਾਹੀਂ ਦਿੱਤੀਆਂ ਜਾ ਰਹੀਆਂ ਧਮਕੀਆਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ...