ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੀ ਖ਼ੂਬਸੂਰਤ ਸਜਾਵਟ ਸ਼ੁਰੂ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤੌਰ ’ਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਬੇਹੱਦ ਖੂਬਸੂਰਤੀ ਨਾਲ ਸਜਾਇਆ ਜਾ ਰਿਹਾ ਹੈ। ਇਸ ਪਵਿੱਤਰ ਮੌਕੇ ‘ਤੇ ਮੁੰਬਈ ਤੋਂ ਆਏ ਮੁੱਖ ਫੁੱਲ ਸੇਵਾਦਾਰ ਨੇ ਦੱਸਿਆ ਕਿ ਇਹ ਸਾਰੀ...