25 Nov 2025 2:29 PM IST
ਸ਼੍ਰੀ ਗੁਰੂ ਤੇਗ ਬਾਹਦਰ ਜੀ ਦੇ 350ਵੇਂ ਸ਼ਹੀਦੀ ਸਾਲਾ ਸਮਾਗਮ ਪੂਰੀ ਦੁਨੀਆਂ ਵਿੱਚ ਸ਼ਰਧਾਪੂਰਵਕ ਰੂਪ ਵਿੱਚ ਮਨਾਏ ਗਏ। ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਜਿਸ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪ ਖਰੀਦ ਕੇ ਉੱਥੇ ਸ਼ਹਿਰ ਵਸਾਇਆ ਸੀ...