24 Nov 2025 4:31 PM IST
ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਅੱਜ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਹੋ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਸੱਤਾਧਾਰੀ ਪਾਰਟੀ ਦੇ ਵਿਧਾਇਕ ਵਿਸ਼ੇਸ਼ ਸੈਸ਼ਨ ਵਿੱਚ ਹਿੱਸਾ ਲੈਣ ਲਈ ਆਨੰਦਪੁਰ ਸਾਹਿਬ ਪਹੁੰਚੇ ਪੰਜਾਬ...