ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਸਮੇਤ ਧਾਰਮਿਕ ਆਯੋਜਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਧੰਨ ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਾਢੇ ਤਿੰਨ ਸਾਲਾ ਸ਼ਹੀਦੀ ਸ਼ਤਾਬਦੀ ਦੇ ਮੌਕੇ ‘ਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ...