ਪੰਜਾਬ ਦੇ ਹਾਕੀ ਖਿਡਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਪੈਰਿਸ ਓਲੰਪਿਕ ਵਿੱਚ ਭਾਰਤੀ ਟੀਮ ਵੱਲੋਂ ਜਿੱਤ ਹਾਸਲ ਕਰਨ ਤੋਂ ਬਾਅਦ ਅੱਜ ਭਾਰਤੀ ਟੀਮ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੀ, ਜਿੱਥੇ ਉਹਨਾਂ ਦਾ ਕੈਬਨਿਟ ਮੰਤਰੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ...