ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਸੁਣਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ

ਪੰਜ ਸਿੰਘ ਸਾਹਿਬਾਨ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ...