3 Dec 2024 9:11 AM IST
ਸ਼੍ਰੀਨਗਰ ਦੇ ਦਚੀਗਾਮ ਜੰਗਲ ਦੇ ਉੱਪਰੀ ਇਲਾਕਿਆਂ 'ਚ ਅੱਤਵਾਦ ਵਿਰੋਧੀ ਆਪਰੇਸ਼ਨ ਜਾਰੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ