17 Feb 2026 4:42 PM IST
ਪਿੰਡ ਖੁੰਟਖੇੜਾ ਦੇ ਸੇਂਟ ਫ਼ਰਾਂਸਿਸ ਸਕੂਲ ਦੇ ਪ੍ਰਿੰਸੀਪਲ ਵੱਲੋਂ ਮਾਸੂਮ ਬੱਚਿਆਂ ਨਾਲ ਅਸ਼ਲੀਲ ਵਿਵਹਾਰ ਕਰਨ ਦਾ ਸੰਗੀਨ ਮਾਮਲਾ ਸਾਹਮਣੇ ਆਇਆ ਹੈ। ਸਕੂਲ ਪ੍ਰਿੰਸੀਪਲ 'ਤੇ ਗੰਭੀਰ ਦੋਸ਼ ਲਾਏ ਗਏ ਹਨ