1 April 2026 7:41 PM IST
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਅੱਜ ਤੋਂ ਸ਼ੁਰੂ ਹੋ ਗਈ ਹੈ। ਪਰ ਇਸੇ ਦੌਰਾਨ ਆੜ੍ਹਤੀਏ ਹੜਤਾਲ 'ਤੇ ਚਲੇ ਗਏ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਦਾ ਕਮਿਸ਼ਨ 2.5 ਪ੍ਰਤੀਸ਼ਤ 'ਤੇ ਫ੍ਰੀਜ਼ ਕਰ ਦਿੱਤਾ ਹੈ