ਪੰਜਾਬ ਦੇ ਰੇਲਵੇ ਸਟੇਸ਼ਨਾਂ ਦੀ ਬਦਲ ਜਾਵੇਗੀ ਨੁਹਾਰ ! ਮਿਲਿਆ ਕਰੋੜਾਂ ਦਾ ਗੱਫਾ

ਇਸ ਸਮੇਂ ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ, ਜਿਵੇਂ ਕਿ ਅਬੋਹਰ, ਅੰਮ੍ਰਿਤਸਰ, ਬਠਿੰਡਾ ਅਤੇ ਜਲੰਧਰ ਕੈਂਟ, ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਮੰਤਰੀ ਨੇ ਇਹ ਵੀ ਦੱਸਿਆ ਕਿ ਸੁਰੱਖਿਆ 'ਤੇ ਧਿਆਨ