14 Dec 2024 5:06 PM IST
ਕੈਨੇਡਾ ਪੋਸਟ ਦੇ ਮੁਲਾਜ਼ਮਾਂ ਦੀ ਹੜਤਾਲ ਸੋਮਵਾਰ ਨੂੰ ਖ਼ਤਮ ਹੋ ਸਕਦੀ ਹੈ। ਕਿਰਤ ਮੰਤਰੀ ਸਟੀਵਨ ਮੈਕਿਨਨ ਨੇ ਗੱਲਬਾਤ ਦਾ ਕੋਈ ਸਿੱਟਾ ਨਹੀਂ ਨਿਕਲ ਰਿਹਾ ਜਿਸ ਦੇ ਮੱਦੇਨਜ਼ਰ ਕੈਨੇਡਾ ਇੰਡਸਟ੍ਰੀਅਲ ਰਿਲੇਸ਼ਨਜ਼ ਬੋਰਡ ਨੂੰ ਮਾਮਲੇ ਵਿਚ ਦਖਲ ਦੇਣ ਵਾਸਤੇ ਆਖਿਆ...