ਕਾਰ ਦਾ ਸ਼ੀਸ਼ਾ ਤੋੜ ਕੇ ਜਵੈਲਰੀ ਅਤੇ ਨਗਦੀ ਚੋਰੀ ਕਰਨ ਵਾਲੇ ਪੁਲਿਸ ਨੇ ਦਬੋਚੇ

ਕਸਬਾ ਧਨੌਲਾ ’ਚ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ’ਤੇ ਬਣੇ ਰਜਵਾੜਾ ਢਾਬੇ ’ਤੇ ਬੀਤੇ ਦਿਨੀਂ ਖੜੀ ਕਾਰ ’ਚੋਂ ਲੱਖਾਂ ਰੁਪਈਆਂ ਦੇ ਗਹਿਣੇ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਦਿਸ਼ਾਂ ਨਿਰਦੇਸ਼ਾਂ ਦੇ ਤਹਿਤ...