Canada ਚੰਗੇ ਭਵਿੱਖ ਦੀ ਭਾਲ ਵਿੱਚ ਗਏ ਨੌਜਵਾਨ Karanvir Singh ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ, ਇਲਾਕੇ ’ਚ ਸੋਗ ਦੀ ਲਹਿਰ

ਕੈਨੇਡਾ ਵਿੱਚ ਹੋ ਰਹੀਆਂ ਪੰਜਾਬੀ ਨੌਜਵਾਨਾਂ ਦੀਆਂ ਦਿਲ ਦਾ ਦੌਰਾ ਪੈਣ ਕਾਰਨ ਮੋਤਾਂ ਚਿੰਤਾ ਦਾ ਵਿਸ਼ਾ ਬਣ ਗਈਆ ਹਨ। ਲਗਭਗ ਪੰਜ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਕੈਨੇਡਾ ਗਏ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਮੌਲਵੀਵਾਲਾ ਦੇ ਮਾਪਿਆਂ ਦੇ...