ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਚੋਣਾਂ ਲਈ ਵੋਟਿੰਗ ਸ਼ੁਰੂ, 56 ਹਜ਼ਾਰ ਵਿਦਿਆਰਥੀ ਕਰਨਗੇ ਵੋਟਿੰਗ

ਚੰਡੀਗੜ੍ਹ : ਅੱਜ ਪੰਜਾਬ ਯੂਨੀਵਰਸਿਟੀ ਵਿਚ ਚੋਣਾਂ ਹੋ ਰਹੀਆਂ ਹਨ ਅਤੇ ਇਸੀ ਸਬੰਧ ਵਿਚ ਵਾਈਸ ਚਾਂਸਲਰ ਰੇਣੂ ਵਿੰਗ ਨੇ ਪੀਯੂ ਕੈਂਪਸ ਦਾ ਦੌਰਾ ਕੀਤਾ। ਚੋਣ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੱਸਿਆ ਕਿ ਗੇਟ 'ਤੇ ਸਾਰਿਆਂ ਦੀ ਚੈਕਿੰਗ ਕੀਤੀ ਜਾ...