ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਐਲਾਨ ਨੂੰ ਲੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ

ਪੰਜਾਬ ਯੂਨਵਰਸਿਟੀ ਵਿੱਚ ਸੈਨੇਟ ਚੋਣਾਂ ਦੇ ਹੋਏ ਐਲਾਨ ਨੂੰ ਲੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਹਨਾਂ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ ਅਤੇ ਨਾਲ ਹੀ ਯੂਨੀਰਸਿਟੀ...