ਤਰਨਤਾਰਨ ’ਚ ਸਬ ਇੰਸਪੈਕਟਰ ਦਾ ਗੋਲੀ ਮਾਰ ਕੇ ਕਤਲ

ਜ਼ਿਲ੍ਹਾ ਤਰਨਤਾਰਨ ਇਕ ਪਿੰਡ ਵਿਚ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਇਲਾਕੇ ਵਿਚ ਹੜਕੰਪ ਮੱਚ ਗਿਆ। ਸਬ ਇੰਸਪੈਕਟਰ ਦੋ ਪੱਖਾਂ ਵਿਚਾਲੇ ਹੋ ਰਹੇ ਝਗੜੇ ਦੀ ਸ਼ਿਕਾਇਤ ਮਿਲਣ ’ਤੇ ਪੁਲਿਸ ਪਾਰਟੀ ਦੇ...