1947 ਤੋਂ ਬਾਅਦ ਪਹਿਲੀ ਵਾਰ ਵਧੀਆ ਢੰਗ ਨਾਲ ਸਫਲ ਹੋਇਆ ਪੰਜਾਬ ਬੰਦ

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਐਲਾਨ ਤੇ ਅੱਜ ਪੂਰਾ ਪੰਜਾਬ ਬੰਦ ਕੀਤਾ ਗਿਆ ਸੀ ਅਤੇ ਵੱਖ-ਵੱਖ ਥਾਵਾਂ ਤੇ ਕਿਸਾਨ ਸੰਗਠਨਾਂ ਵੱਲੋਂ ਬੈਠ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸ਼ਾਮ 4 ਵਜੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਆਪਣਾ...